Punjab Budget 2022 : ਜਾਣੋ ਬਜਟ ਵਿੱਚ ਮਾਨ ਸਰਕਾਰ ਨੇ ਕਿਹੜੇ-2 ਕੀਤੇ ਵੱਡੇ ਐਲਾਨ

2022-06-27 6

Punjab Budget: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਤੀ ਵਰ੍ਹੇ 2022-23 ਲਈ ਪਲੇਠਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਬਜਟ ਵਿੱਚ ਸਿਹਤ ਤੇ ਸਿੱਖਿਆ ਖੇਤਰ ਨੂੰ ਤਰਜੀਹ ਦਿੱਤੀ ਗਈ ਹੈ।

Videos similaires