Punjab Budget Reaction: ਪੰਜਾਬ ਸਰਕਾਰ ਨੇ ਵਿੱਤੀ ਸਾਲ ਲਈ ਪੇਸ਼ ਕੀਤਾ 1.55860 ਕਰੋੜ ਰੁਪਏ ਦਾ ਬਜਟ, ਜਾਣੋ ਇਸ 'ਤੇ ਕੀ ਹੈ ਆਮ ਲੋਕਾਂ ਦੀ ਰਾਏ

2022-06-27 24

Punjab Budget 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਸੈਂਬਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਦਾ ਪਲੇਠਾ ਬਜਟ ਪੇਸ਼ ਕੀਤਾ। ਬਜਟ ਵਿੱਚ ਖੇਤੀ, ਸਿੱਖਿਆ ਤੇ ਸਿਹਤ ਜਿਹੇ ਖੇਤਰਾਂ ਵਿੱਚ ਜ਼ੋਰ ਦਿੱਤਾ ਗਿਆ ਹੈ।

Videos similaires