Front Foot 'ਚ ਵੇਖੋ ਪੰਜਾਬ ਸਰਕਾਰ ਦਾ ਪਹਿਲਾਂ ਪੇਪਰਲੈਸ ਬਜਟ ਤੋਂ ਲੈ ਕੇ ਸੰਗਰੂਰ ਜਿਮਨੀ ਚੋਣਾਂ 'ਚ ਹਾਰ ਤੱਕ ਦਾ ਬਵਾਲ, ਨਾਲ ਹੀ ਅੰਮ੍ਰਿਤਰ ਪੁਲਿਸ ਨੇ ਬਿਸ਼ਨੋਈ ਨੂੰ ਲਿਆ ਟਰਾਂਜਿਟ ਰਿਮਾਂਡ 'ਤੇ

2022-06-28 1

ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਦੀ ਭਗਵੰਤ ਮਾਨ ਸਰਕਾਰ ਨੇ ਸੋਮਵਾਰ ਨੂੰ ਆਪਣਾ ਪਹਿਲਾ ਬਜਟ ਪੇਸ਼ ਕੀਤਾ। ਸੰਗਰੂਰ ਜਿਮਨੀ ਚੋਣਾਂ (Sangrur By Election result) 'ਚ ਆਪ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਇਨ੍ਹਾਂ ਨਤੀਜਿਆਂ ਨੂੰ ਲੈ ਕੇ ਭਗਵੰਤ ਮਾਨ (Bhagwant Mann) ਦੀ ਖੂਬ ਕਿਰਕਿਰੀ ਹੋ ਰਹੀ ਹੈ। ਲਾਰੈਂਸ ਨੂੰ ਖਰੜ ਤੋਂ ਲਿਆ ਕੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਥੋਂ ਅੰਮ੍ਰਿਤਸਰ ਪੁਲਿਸ ਨੇ ਅਦਾਲਤ ਤੋਂ ਲਾਰੇਂਸ ਬਿਸ਼ਨੋਈ ਦੇ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ।

Videos similaires