ਛੋਟੇ ਬੱਚਿਆਂ ਨੂੰ ਮਿਲਿਆ Corona ਤੋਂ ਸੁਰੱਖਿਆ ਕਵਚ, 7 ਤੋਂ 11 ਸਾਲ ਦੇ ਬੱਚਿਆਂ ਨੂੰ ਮਿਲੇਗੀ ਵੈਕਸੀਨ
2022-06-29
1
Corona Vaccine for Children: ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਮੰਗਲਵਾਰ ਨੂੰ ਕੁਝ ਸ਼ਰਤਾਂ ਦੇ ਨਾਲ 7 ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਨੂੰ ਲਗਾਏ ਜਾਣ ਵਾਲੇ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ।