ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰਾਂ ਦੇ ਹੌਸਲੇ ਬੁਲੰਦ, ਦੋ ਗੈਂਗਸਟਰਾਂ ਨੇ ਜੇਲ੍ਹ ਵਾਰਡਨ 'ਤੇ ਕੀਤਾ ਹਮਲਾ

2022-06-29 8

ਬਠਿੰਡਾ ਦੀ ਕੇਂਦਰੀ ਜੇਲ੍ਹ ਦਾ ਸਾਹਮਣੇ ਆਇਆ ਹੈ, ਜਿੱਥੇ ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਨੇ ਜੇਲ੍ਹ ਵਾਰਡਨ 'ਤੇ ਹਮਲਾ ਕਰਕੇ ਉਸ ਦੀ ਕੁੱਟਮਾਰ ਕੀਤੀ। ਇੰਨਾ ਹੀ ਨਹੀਂ ਗੈਂਗਸਟਰਾਂ ਨੇ ਜੇਲ੍ਹ ਅਧਿਕਾਰੀ ਦੀ ਵੀ ਕੁੱਟਮਾਰ ਕੀਤੀ।

Videos similaires