Amarnath Yatra 2022: ਸਖ਼ਤ ਸੁਰੱਖਿਆ ਦਰਮਿਆਨ ਸ਼ੁਰੂ ਹੋਈ ਅਮਰਨਾਥ ਯਾਤਰਾ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ
2022-06-30
613
ਦੱਸ ਦੇਈਏ ਕਿ ਇਸ ਵਾਰ ਕੇਂਦਰ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਅਮਰਨਾਥ ਯਾਤਰਾ ਨੂੰ ਲੈ ਕੇ ਕਾਫੀ ਪ੍ਰਬੰਧ ਕੀਤੇ ਹਨ। ਇਸ ਵਾਰ ਪਵਿੱਤਰ ਅਮਰਨਾਥ ਗੁਫਾ 'ਚ ਸ਼ਰਧਾਲੂਆਂ ਦੇ ਰਿਕਾਰਡ ਗਿਣਤੀ 'ਚ ਪਹੁੰਚਣ ਦੀ ਉਮੀਦ ਹੈ।