ਪੰਜਾਬ ਸਣੇ ਨੇੜਲੇ ਸੂਬਿਆਂ 'ਚ ਮੌਨਸੂਨ ਦੀ ਜ਼ਬਰਦਸਤ ਸ਼ੁਰੂਆਤ ਹੋਈ ਹੈ ਇਸ ਦੇ ਨਾਲ ਹੀ ਪੰਜਾਬ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ 'ਚ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।