Free electricity in Punjab: ਪੰਜਾਬ 'ਚ ਅੱਜ ਤੋਂ ਮੁਫਤ ਬਿਜਲੀ! ਸੀਐਮ ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵਧਾਈ
2022-07-01
624
Free electricity in Punjab: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਅੱਜ ਤੋਂ ਪੰਜਾਬ ਦੇ ਹਰ ਘਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ।