Presidential Election in India: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਿੱਖ ਵਿਰੋਧੀ ਹੈ, ਇਸ ਲਈ ਅਸੀਂ ਉਨ੍ਹਾਂ ਦੇ ਸਮਰਥਿਤ ਉਮੀਦਵਾਰ ਦਾ ਸਮਰਥਨ ਨਹੀਂ ਕਰ ਸਕਦੇ।