Punjab New DGP: ਮੁੱਖ ਮੰਤਰੀ ਮਾਨ ਦੇ ਸਪੈਸ਼ਨ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ DGP ਹੈੱਡਕੁਆਰਟਰ ਗੌਰਵ ਯਾਦਵ ਨੂੰ ਪੰਜਾਬ ਦੇ ਡੀਜੀਪੀ ਦਾ ਵਾਧੂ ਚਾਰਜ ਮਿਲਣ ਦੀ ਸੰਭਾਵਨਾ ਹੈ ਕਿਉਂਕਿ ਪਿਛਲੇ ਤਿੰਨ ਮਹੀਨੇ ਤੋਂ ਯਾਦਵ ਪੁਲਿਸ ਅਤੇ ਮੁੱਖ ਮੰਤਰੀ ਨਾਲ ਕੰਮ ਕਰ ਰਹੇ ਹਨ।