Jammu & Kashmir ਪੁਲਿਸ ਨੇ ਕਿਵੇਂ ਫੜੇ ਲਸ਼ਕਰ ਦੇ ਦੋਵੇਂ ਅੱਤਵਾਦੀ, ਇੱਥੇ ਜਾਣੋ ਸਾਰੀ ਕਹਾਣੀ

2022-07-04 2

ਪਿੰਡ ਵਾਸੀ ਨੇ ਦੱਸਿਆ ਕਿ ਪਹਿਲਾਂ ਅੱਤਵਾਦੀ ਨੂੰ ਕਾਬੂ ਕੀਤਾ ਗਿਆ ਅਤੇ ਫਿਰ ਰੱਸੀ ਨਾਲ ਬੰਨ੍ਹ ਦਿੱਤਾ ਗਿਆ। ਇਸ ਦੇ ਨਾਲ ਹੀ ਇਸ ਦੀ ਸੂਚਨਾ ਥਾਣਾ ਸਦਰ ਨੂੰ ਦਿੱਤੀ ਗਈ।