Sihdu Moosewala ਕਤਲ ਕੇਸ 'ਚ ਪੁਲਿਸ ਨੂੰ ਮਿਲੀ ਇੱਕ ਹੋਰ ਕਾਮਯਾਬੀ
2022-07-04
4
Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਤੀਜੇ ਕਾਤਲ ਅੰਕਿਤ ਸਿਰਸਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।