ਇਹ ਨੇ 5 ਚਿਹਰੇ ਨੇ ਜੋ ਮਾਨ ਕੈਬਿਨੇਟ ਦਾ ਹਿਸੇ ਬਣੇ....
2022-07-05
1
ਚੰਡੀਗੜ੍ਹ: ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸੋਮਵਾਰ ਨੂੰ ਆਪਣੇ ਮੰਤਰੀ ਮੰਡਲ ਦਾ ਪਹਿਲਾਂ ਵਿਸਥਾਰ ਕੀਤਾ ਅਤੇ ਪੰਜਾਬ ਰਾਜ ਭਵਨ ਦੇ ਕੰਪਲੈਕਸ ਅੰਦਰ ਗੁਰੂ ਨਾਨਕ ਦੇਵ ਆਡੀਟੋਰੀਅਮ ਵਿੱਚ ਪੰਜ ਵਿਧਾਇਕਾਂ ਨੂੰ ਕੈਬਿਨਟ ਮੰਤਰੀਆਂ ਵਜੋਂ ਸਹੁੰ ਚੁਕਾਈ ਗਈ।