Sidhu Moose Wala Murder Video: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ 'ਚ ਗੋਲੀਬਾਰੀ ਕਰਨ ਵਾਲੇ ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਮਸਤੀ 'ਚ ਪਿਸਤੌਲ ਲਹਿਰਾਉਂਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਕਾਰ ਚਲਾ ਰਹੇ ਵਿਅਕਤੀ ਦਾ ਨਾਂ ਕਪਿਲ ਪੰਡਿਤ ਹੈ। ਉਸ ਦੇ ਕੋਲ ਬੈਠਾ ਵਿਅਕਤੀ ਪ੍ਰਿਅਵਰਤ ਫੌਜੀ ਹੈ।