Jammu Kashmir Encounter: ਕੁਲਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀਆਂ ਨੇ ਕੀਤਾ ਸਰੰਡਰ

2022-07-06 1

Jammu and Kashmir Encounter: ਜੰਮੂ-ਕਸ਼ਮੀਰ ਦੇ ਕੁਲਗਾਮ ਦੇ ਹਦੀਗਾਮ ਇਲਾਕੇ 'ਚ ਭਾਰਤੀ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਦੋ ਅੱਤਵਾਦੀਆਂ ਨੇ ਆਤਮ ਸਮਰਪਣ ਕਰ ਦਿੱਤਾ ਹੈ।