ਦੱਸ ਦਈਏ ਕਿ ਭਗਵੰਤ ਮਾਨ ਦੇ ਵਿਆਹ ਦੀਆਂ ਲਾਵਾਂ ਚੰਡੀਗੜ੍ਹ ਦੇ ਸੈਕਟਰ-8 ਸਥਿਤ ਗੁਰਦੁਆਰੇ 'ਚ ਹੋ ਸਕਦੀਆਂ ਹਨ। ਫਿਲਹਾਲ ਗੁਰਦੁਆਰਾ ਕਮੇਟੀ ਨੂੰ ਅਨੰਦ ਕਾਰਜ ਬਾਰੇ ਨਹੀਂ ਜਾਣਕਾਰੀ ਹੈ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੇ ਬਾਹਰ ਸੁਰੱਖਿਆ ਵਧਾਈ ਗਈ ਹੈ।