Viral Video: ਜਾਪਾਨੀ ਨਿਊਜ਼ ਏਜੰਸੀ NHK ਨੇ ਦੱਸਿਆ ਕਿ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਵੀਰਵਾਰ ਨੂੰ ਨਾਰਾ ਵਿੱਚ ਗੋਲੀ ਮਾਰ ਦਿੱਤੀ ਗਈ ਸੀ।