Punjab Former Health Minister: ਸਾਬਕਾ ਸਿਹਤ ਮੰਤਰੀ ਨੂੰ ਹਾਈਕਰੋਟ ਤੋਂ ਮਿਲੀ ਜ਼ਮਾਨਤ

2022-07-08 3

ਸਾਬਕਾ ਮੰਤਰੀ ਡਾ. ਵਿਜੇ ਸਿੰਗਲਾ ਨੂੰ ਮਿਲੀ ਜ਼ਮਾਨਤ
ਭ੍ਰਿਸ਼ਟਾਚਾਰ ਮਾਮਲੇ 'ਚ ਵਿਜੀਲੈਂਸ ਨੇ ਕੀਤਾ ਸੀ ਗ੍ਰਿਫਤਾਰ
ਔਡੀਓ ਰਿਕੌਰਡਿੰਗ ਤਹਿਤ 24 ਮਈ ਨੂੰ ਹੋਈ ਸੀ ਗ੍ਰਿਫਤਾਰੀ