Haryana Vidhan Sabha: ਹਰਿਆਣਾ ਵਿਧਾਨ ਸਭਾ ਲਈ ਵੱਖਰੀ ਇਮਾਰਤ ਦੀ ਮੰਗ ਪੂਰੀ

2022-07-09 3

ਹਰਿਆਣਾ ਵਿਧਾਨ ਸਭਾ ਲਈ ਵੱਖਰੀ ਇਮਾਰਤ ਦੀ ਮੰਗ ਪੂਰੀ ਕਰ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਲਈ ਵਾਧੂ ਜ਼ਮੀਨ ਦੇਣ ਦਾ ਐਲਾਨ ਕੀਤਾ ਗਿਆ ਹੈ

Free Traffic Exchange