Punjab Government: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਮੱਤੇਵਾੜਾ ਪ੍ਰਾਜੈਕਟ ਰੱਦ ਹੋਵੇਗਾ ਇੱਥੇ ਟੈਕਸਟਾਈਲ ਪ੍ਰੋਜੈਕਟ ਨਹੀਂ ਲਗੇਗਾ।