ਸਰਕਾਰੀ ਜ਼ਮੀਨ ਦੀ ਵਰਤੋਂ ਜੈਵਿਕ ਵਿਭਿੰਨਤਾ ਪਾਰਕ ਲਈ ਕੀਤੀ ਜਾਵੇਗੀ ਅਤੇ ਐਕੁਆਇਰ ਕੀਤੀ ਜ਼ਮੀਨ ਪਿੰਡ ਵਾਸੀਆਂ ਨੂੰ ਵਾਪਸ ਕਰ ਦਿੱਤੀ ਜਾਵੇਗੀ।