ਹਰਿਆਣਾ ਦੇ ਆਰਥਿਕ ਹਾਲਾਤਾਂ ਨੂੰ ਲੈ ਕੇ ਭੁਪਿੰਦਰ ਸਿੰਘ ਹੁੱਡਾ ਦੇ ਨਿਸ਼ਾਨੇ 'ਤੇ ਹਰਿਆਣਾ ਸਰਕਾਰ, ਸੁਣੋ ਕੀ ਕਿਹਾ
2022-07-15
0
ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵੀਰਵਾਰ ਨੂੰ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ-ਜੇਜੇਪੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਹੁੱਡਾ ਨੇ ਹਰਿਆਣਾ ਦੀ ਮਨੋਹਰ ਸਰਕਾਰ ਨੂੰ ਫੀਤੇ ਕੱਟਣ ਵਾਲੀ ਸਰਕਾਰ ਦੱਸਿਆ।