ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਇਕ ਸ਼ੂਟਰ ਵੱਲੋਂ ਕਾਲ ਕੀਤੀ ਗਈ ਅਤੇ ਉਸ ਵਲੋਂ ਦੱਸਿਆ ਜਾਂਦਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿਤਾ ਗਿਆ ਹੈ। ਹਾਲਾਂਕਿ ਇਹ ਆਡੀਓ ਕਿਥੋਂ ਦੀ ਅਤੇ ਕਿਸ ਦਿਨ ਦੀ ਹੈ, ਇਸ ਬਾਰੇ ਤਾਂ ਕੋਈ ਜਾਣਕਾਰੀ ਸਾਹਮਣੇ ਆਈ,ਪਰ ਮੰਨਿਆ ਜਾ ਰਿਹਾ ਹੈ ਕਿ ਕਾਲ ਤਿਹਾੜ ਜੇਲ ਦੀ ਹੈ।
#sidhu #lawrence #Tihar