Sidhu Moosewala ਦੇ ਪਰਿਵਾਰ ਦੀ ਸੁਰੱਖਿਆ ਉੱਤੇ Raja Warring ਨੇ ਕੀ ਕਿਹਾ ? Raja Warring | Oneindia Punjabi

2022-07-23 1

ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪ ਐਨਕਾਊਂਟਰ ਤੋਂ ਬਾਅਦ ਲਗਾਤਾਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪਾਕਿਸਤਾਨ ਦੇ ਇੰਸਟਾ ਰਾਹੀਂ ਜਾਣੋ ਮਾਰਨ ਦੀਆਂ ਧਮਕੀਆਂ ਆ ਰਹੀਆਂ ਹਨ. ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਕਰਾਰ ਨੂੰ ਅਪੀਲ ਕੀਤੀ ਹੈ, ਕਿ ਸਿੱਧੂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ

Videos similaires