ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ 'ਚ ਦਸਤਾਰ ਅਤੇ ਦੁਮਾਲਾ ਮੁਕਾਬਲੇ ਕਰਵਾ ਕੇ ਸਿੱਖ ਨੌਜਵਾਨ ਨੂੰ ਸਿਖੀ ਨਾਲ ਜੋੜਨ ਲਈ ਅਤੇ ਦਸਤਾਰ ਦਸਤਾਰ ਦੁਮਾਲੇ ਦੀ ਅਹਿਮੀਅਤ ਨਾਲ ਜਾਣੂ ਕਰਵਾਉਣ ਲਈ ਸ੍ਰੀ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ ਵੱਲੋਂ ਸਿੱਧੂ ਮੂਸੇਵਾਲਾ ਨੂੰ ਮਿੱਠੀ ਸ਼ਰਧਾਂਜਲੀ ਦਿੱਤੀ ਗਈ । ਇਸ ਮੁਕਾਬਲੇ ਦੌਰਾਨ ਸੋਸਾਇਟੀ ਦੇ ਆਗੂ ਅਤੇ ਮੁਖ ਮਹਿਮਾਨਾਂ ਨੇ ਨੌਜਵਾਨਾਂ ਨੂੰ ਸਿੱਖੀ ਨਾਲ ਜੁੜਣ ਲਈ ਪ੍ਰੇਰਿਤ ਕੀਤਾ ।