ਸੁਖਬੀਰ ਬਾਦਲ ਨੇ ਹਲਕਾ ਬੱਲੂਆਣਾ ਦੇ ਪਿੰਡਾਂ ਵਿੱਚ ਹੜ੍ਹਾ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਦੌਰਾ ਕੀਤਾ, ਲੋਕਾਂ ਵਲੋਂ ਇਸ ਗੱਲ ਦਾ ਵਿਰੋਧ ਕੀਤਾ ਗਿਆ ਕਿ ਸੁਖਬੀਰ ਬਾਦਲ ਸਾਡੇ ਨੁਕਸਾਨ ਤੇ ਸਿਆਸਤ ਕਰਨ ਆਏ ਨੇ ,ਲੋਕਾਂ ਵਲੋਂ ਸੁਖਬੀਰ ਬਾਦਲ ਨੂੰ ਕਾਲੇ ਝੰਡੇ ਵਿਖਾਏ ਗਏ I