ਮਾਨਸੂਨ ਇਜਲਾਸ ਦੇ ਪਹਿਲੇ ਦਿਨ ਲੋਕ ਸਭਾ ਮੈਂਬਰ ਹਰਸਿਮਰਤ ਕੋਰ ਬਾਦਲ ਨੇ ਵਿੱਤ ਮੰਤਰੀ ਨਿਰਮਲਾ ਸਿਤਾਰਮਨ ਖ਼ਿਲਾਫ਼ ਤਿੱਖੇ ਸ਼ਬਦੀ ਹਮਲੇ ਕੀਤੇ ,ਹਰਸਿਮਰਤ ਕੋਰ ਬਾਦਲ ਨੇ ਕਿਹਾ ਤੇ ਦੇਸ਼ ਦੀ ਆਰਥਿਕ ਹਾਲਤ ਬਹੁਤ ਖ਼ਰਾਬ ਨੇ ਮਹਿੰਗਾਈ ਅਸਮਾਨ ਛੂ ਰਹੀ ਹੈ ਤੇ ਵਿੱਤ ਮੰਤਰੀ ਨਿਰਮਲਾ ਸਿਤਾਰਮਨ ਕਹਿ ਰਹੇ ਨੇ ਕੇ ਭਾਰਤ ਦਾ ਅਰਥਚਾਰਾ ਬਹੁਤ ਮਜ਼ਬੂਤ ਹੈ।