ਅੱਜ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਵਲੋਂ ਸਰਾਵਾਂ ਤੇ ਲਾਏ 12% GST ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿੱਖੇ ਪ੍ਰਦਸ਼ਨ ਕੀਤਾ, ਉੱਥੇ ਹੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੇਂਬਰ ਰਾਘਵ ਚੱਢਾ ਨੇ ਵੀ ਕੇਂਦਰ ਸਰਕਾਰ ਨੂੰ ਏਹ GST ਵਾਪਿਸ ਲੈਣ ਦੀ ਅਪੀਲ ਕਰਦਿਆਂ ਮੋਦੀ ਸਰਕਾਰ ਦੀ ਤੁਲਨਾ ਮੁਗ਼ਲ ਹੁਕੂਮਤ ਨਾਲ ਕੀਤੀ I