PGI ਚੰਡੀਗੜ੍ਹ ਵਲੋਂ ਜਦੋਂ ਇਹ ਹੁਕਮ ਜਾਰੀ ਕੀਤਾ ਗਿਆ ਕਿ, 1 ਅਗਸਤ ਤੋਂ ਪੰਜਾਬ ਦੇ ਲੋਕਾਂ ਦਾ ਆਯੂਸ਼ਮਾਨ ਯੋਜਨਾ ਤੇ ਤਹਿਤ ਇਲਾਜ ਨਹੀਂ ਹੋਵੇਗਾ ਤਾਂ ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ PGI ਦੇ 16 ਕਰੋੜ ਰੁਪਏ ਅਤੇ ਸੈਕਟਰ 32 ਦੇ ਸਰਕਾਰੀ ਹਸਪਤਾਲ ਦੇ 2.20 ਕਰੋੜ ਜਾਰੀ ਕਰ ਦਿੱਤੇ ਹਨ। ਵਿਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਆਯੂਸ਼ਮਾਨ ਯੋਜਨਾ ਸਕੀਮ ਤਹਿਤ ਸਾਰਾ ਪੈਸਾ ਜਮ੍ਹਾਂ ਕਰਵਾ ਦਿੱਤਾ।