ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੋਸ਼ਲ ਮੀਡੀਆ 'ਤੇ ਠੋਕਵਾਂ ਜਵਾਬ ਦਿੰਦਿਆਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਜਿੰਮੇਵਾਰ ਠਹਿਰਾਇਆ ਅਤੇ ਕਿਹਾ, "ਸਭ ਜਾਂਦੇ ਹਨ ਕਿ ਪੰਥ ਕਮਜ਼ੋਰ ਕਿਸ ਨੇ ਕੀਤਾ ਹੈ" I