ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਹੈਪੀ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ | OneIndia Punjabi

2022-08-09 3

ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਹੈਪੀ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ । ਹੈਪੀ ਭੁੱਲਰ ਪਿਛਲੇ ਲੰਮੇ ਸਮੇਂ ਤੋਂ ਭਗੌੜਾ ਚੱਲ ਰਿਹਾ ਸੀ। ਬੰਬੀਹਾ ਗੈਂਗ ਨੇ ਪਹਿਲਾਂ ਇੱਕ ਐਫਬੀ ਪੋਸਟ 'ਚ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਦੋ ਦਿਨ ਪਹਿਲਾਂ ਹੈਪੀ ਨੂੰ ਚੁੱਕਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਵਾਰ ਦੁਬਾਰਾ ਨਾ ਹੋਵੇ, ਇਸ ਲਈ ਪੰਜਾਬ ਪੁਲਿਸ ਗੈਂਗਸਟਰਾਂ 'ਤੇ ਸ਼ਿਕੰਜਾ ਕੱਸ ਰਹੀ ਹੈ। #sidhumoosewala #bambihagroup #policeencounter