ਡਾਕਟਰ ਰਾਜ ਬਹਾਦਰ ਦੇ ਅਸਤੀਫੇ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਤੇ ਫਰੀਦਕੋਟ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸਟਾਫ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸਟਾਫ ਵੱਲੋਂ ਢੋਲ ਦੀ ਧਮਾਲ 'ਤੇਬ ਤੰਜ ਕਸਦਿਆਂ ਬੋਲੀਆਂ ਪਾਈਆਂ ਗਈਆਂ ਅਤੇ ਲੱਡੂ ਵੰਡੇ ਗਏ।