ਕਿਸਾਨਾਂ ਨੇ ਗੰਨੇ ਦੀ ਬਕਾਇਆ ਰਾਸ਼ੀ ਸੰਬੰਧੀ ਪੰਜਾਬ ਸਰਕਾਰ ਨੂੰ ਦਿੱਤਾ 25 ਅਗਸਤ ਤੱਕ ਦਾ ਸਮਾਂ | OneIndia Punjabi

2022-08-12 0

ਫਗਵਾੜਾ ਦੇ ਗੁਰਦਵਾਰਾ ਗਿਆਨਸਾਗਰ ਵਿੱਚ 31 ਕਿਸਾਨ ਜਥੇਬੰਦੀਆਂ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਉਹਨਾਂ ਪੰਜਾਬ ਸਰਕਾਰ ਨੂੰ 25 ਅਗਸਤ ਤੱਕ ਦਾ ਸਮਾਂ ਦੇਂਦਿਆਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਗੰਨੇ ਦੀ ਫ਼ਸਲ ਦਾ ਬਕਾਇਆ ਜੋ ਕਿ 72 ਕਰੋੜ ਹੈ। ਉਨ੍ਹਾਂ ਕਿਹਾ ਕਿ ਜੇ ਕਿਸਾਨਾਂ ਦਾ ਪੈਸਾ 25 ਅਗਸਤ ਤਕ ਕਿਸਾਨਾਂ ਦੇ ਖਾਤਿਆਂ ਵਿੱਚ ਨਾ ਪਾਈਆਂ ਤਾਂ ਪੰਜਾਬ ਦੀਆਂ ਸਾਰੀਆਂ ਮੁੱਖ ਸੜਕਾਂ ਨੂੰ ਮੁਕੰਮਲ ਬੰਦ ਕੀਤਾ ਜਾਵੇਗਾ।

Videos similaires