Behbal Kalan ਗੋਲੀ ਕਾਂਡ ਅਤੇ ਬੰਦੀ ਸਿੰਘਾਂ ਬਾਰੇ ਕੀ ਬੋਲੇ Baljit Singh Daduwal, ਸੁਣੋ | OneIndia Punjabi

2022-08-13 0

ਬਹਿਬਲ ਕਲਾਂ ਗੋਲੀ ਕਾਂਡ ਅਤੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਬਿਆਨ ਦਿੰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਣੀ ਚਹਿਦੀ ਹੈ ਅਤੇ ਬੰਦੀ ਸਿੰਘ ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਉਹਨਾਂ ਨੂੰ ਰਿਹਾ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਵੀ ਸੌਂਪਿਆ ਹੈ।