ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸੰਦੀਪ ਜਾਖੜ ਮਸਲੇ 'ਤੇ ਨਵਾਂ ਬਿਆਨ ਦਿੱਤਾ ਹੈ, ਕਿ ਕੋਈ ਵੀ ਕਾਂਗਰਸੀ ਵਰਕਰ ਜਿਹੜਾ ਪਾਰਟੀ ਵਿਰੋਧੀ ਗਤੀਵਿਧੀਆਂ ਕਰਦਾ ਹੈ, ਉਸਦਾ ਕਾਂਗਰਸ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਸੰਦੀਪ ਜਾਖੜ ਨੇ ਆਪਣੇ ਘਰ 'ਤੇ ਭਾਜਪਾ ਦਾ ਝੰਡਾ ਲਗਾਇਆ ਹੋਇਆ ਹੈ। ਰਾਜਾ ਵੜਿੰਗ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹਨਾਂ ਨੂੰ ਪੁੱਛੋ ਕਿ ਉਹ ਕਾਂਗਰਸ 'ਚ ਹਨ ਜਾ BJP 'ਚ ? #rajawarring #sandipjakhar #punjabcongress