ਪੀਐਮ ਮੋਦੀ ਦੀ ਪੰਜਾਬ ਆਮਦ ਤੋਂ ਪਹਿਲਾਂ ਮਜੀਠੀਆ ਦਾ ਦਾਅਵਾ
2022-08-24
0
ਚੰਡੀਗੜ੍ਹ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ 'ਤੇ ਹਨ। ਉਹ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਕੈਂਸਰ ਨਾਲ ਜੂਝ ਰਹੇ ਪੰਜਾਬ ਦੇ ਮਾਲਵਾ ਖੇਤਰ ਲਈ ਇਹ ਹਸਪਤਾਲ ਵੱਡੀ ਰਾਹਤ ਸਾਬਤ ਹੋਵੇਗਾ