ਗੁਰਦਾਸਪੁਰ ਦੇ ਪਿੰਡ ਨੌਸ਼ਹਿਰਾ ਅੱਡੇ ਤੇ ਦਰਦਨਾਕ ਹਾਦਸਾ ਵਾਪਰਿਆ। ਬੁਲੇਟ ਅਤੇ ਪਲਸਰ ਮੋਟਰਸਾਈਕਲ ਦੀ ਆਪਸ 'ਚ ਟੱਕਰ ਹੋਈ ਐ। ਹਾਦਸੇ 'ਚ ਤਿੰਨ ਲੋਕ ਜ਼ਖਮੀ ਹੋਏ ਨੇ।