Sonali Phogat murder Case 'ਚ ਹੁਣ ਤੱਕ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਸਿੰਘ ਗ੍ਰਿਫ਼ਤਾਰ
2022-08-27
1
ਸੋਨਾਲੀ ਫੋਗਾਟ ਕਤਲ ਕੇਸ ਵਿੱਚ ਉਸ ਦੇ ਪੀਏ ਸੁਧੀਰ ਸਾਂਗਵਾਨ ਸਮੇਤ ਚਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਟਿਕ-ਟਾਕ ਸਟਾਰ ਨੂੰ ਕੋਈ ਨਸ਼ਾ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।