ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਲਈ ਪਹੁੰਚਿਆ ਸੰਗਤਾਂ ਦਾ ਹਜੂਮ
2022-08-27
1
Sri Guru Granth Sahib Parkash Purab: ਭਲਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਹੈ ਜਿਸ ਨੂੰ ਲੈ ਕੇ ਹਰ ਪਾਸੇ ਰੌਣਕਾਂ ਲੱਗੀਆਂ ਹਨ। ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਖਾਸ ਤਿਆਰੀਆਂ ਕੀਤੀਆਂ ਗਈਆਂ ਹਨ।