ਸੁਖਪਾਲ ਖਹਿਰਾ ਨੇ ਰਾਜਾ ਵੜਿੰਗ ਨੂੰ ਦਿੱਤੀ ਨਸੀਹਤ | OneIndia Punjabi

2022-08-27 0

ਪਿਛਲੇ ਕੁਝ ਸਮੇਂ ਤੋਂ ਪੰਜਾਬ ਕਾਂਗਰਸ ਪਾਰਟੀ ਵਿਚ ਫੁੱਟ ਦਾ ਦੌਰ ਚੱਲ ਰਿਹਾ ਹੈ। ਹਰ ਰੋਜ਼ ਕਾਂਗਰਸ ਦੇ ਕਈ ਸੀਨਿਅਰ ਆਗੂ ਪਾਰਟੀ ਤੋਂ ਅਸਤੀਫ਼ੇ ਦੇ ਰਹੇ ਨੇ ਪਾਰਟੀ ਵਿੱਚ ਗੁੱਟਬਾਜ਼ੀ ਦੇ ਇਲਜ਼ਾਮ ਲੱਗਦੇ ਨੇ ਹੁਣ ਇਸ ਵਿੱਚ ਭੁਲੱਥ ਤੋਂ ਕਾਂਗਰਸ ਦੇ MLA ਸੁਖਪਾਲ ਖਹਿਰਾ ਦਾ ਇੱਕ ਟਵੀਟ ਸਾਹਮਣੇ ਆਇਆ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਅਪੀਲ ਕਰਕੇ ਪਾਰਟੀ ਵਰਕਰਾਂ ਦੀ ਊਰਜਾ ਨੂੰ ਬਰਬਾਦ ਨਾ ਕਿਹਾ ਉਹਨਾਂ ਲਿਖਿਆ ਜੇ ਸਾਡੇ ਲੀਡਰ ਇਮਾਨਦਾਰ ਨੇ ਤਾਂ ਕੋਰਟ ਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੀ ਆਵੇਗਾ। #SukhpalKhaira #RajaWarring #PunjabCongress