ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨਿੱਤ ਨਵੇਂ ਮੋੜ ਲੈ ਰਿਹਾ ਹੈ। ਸ਼ੁਰੂਆਤ ਵਿੱਚ ਇਸ ਨੂੰ ਗੈਂਗਸਟਰਾਂ ਵੱਲੋਂ ਕੀਤਾ ਗਿਆ ਕਤਲ ਹੀ ਮੰਨਿਆ ਜਾ ਰਿਹਾ ਸੀ