Bikram Singh Majithia ਨੇ AAP MLA Kunwar Vijay Pratap Singh ਨੂੰ ਸੁਣਾਈਆਂ ਖਰੀਆਂ-ਖਰੀਆਂ |OneIndia Punjabi

2022-09-03 0

ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਤੰਜ ਕਸਦਿਆਂ ਕਿਹਾ ਹੈ ਕਿ "ਕਦੇ ਕਿਸੇ ਚੰਗੇ ਬੰਦੇ ਦਾ ਨਾਂ ਵੀ ਲੈ ਲਿਆ ਕਰੋ"। ਕਬੀਲੇ ਦੌਰ ਹੈ ਕਿ ਕੁੰਵਰ ਵਿਜੇ ਪ੍ਰਤਾਪ ਨੇ ਪਿੱਛਲੇ ਦਿਨੀ ਕੋਟਕਪੁਰਾ ਗੋਲੀ ਕਾਂਡ ਮਾਮਲੇ 'ਚ ਸੁਖਬੀਰ ਬਾਦਲ ਦੇ SIT ਅੱਗੇ ਪੇਸ਼ ਨਾ ਹੋਣ 'ਤੇ ਬਿਆਨ ਦਿੱਤਾ ਸੀ ਕਿ ਸੰਮਨ ਦੀ ਜਰੂਰਤ ਨਹੀਂ ਸੁਖਬੀਰ ਬਾਦਲ ਨੂੰ ਸਿੱਧਾ ਗ੍ਰਿਫਤਾਰ ਹੀ ਕੀਤਾ ਜਾਣਾ ਚਾਹੀਦਾ ਹੈ। ਮਜੀਠੀਆ ਨੇ ਕਿਹਾ ਕਿ ਉਹ ਕੁੰਵਰ ਵਿਜੇ ਪ੍ਰਤਾਪ ਬਾਰੇ ਜਿਆਦਾ ਟਿਪਣੀ ਨਹੀਂ ਕਰਨਾ ਚਾਹੁੰਦੇ ਕਿਓਂਕਿ ਇਸ ਨਾਲ ਕੁੰਵਰ ਵਿਜੇ ਪ੍ਰਤਾਪ ਜਲਦੀ ਘਬਰਾ ਜਾਂਦੇ ਹਨ।