ਨਾਜਾਇਜ਼ ਰੇਤਾ ਲੈ ਕੇ ਆ ਰਹੇ ਟਰੱਕਾਂ ਖਿਲਾਫ ਭਗਵੰਤ ਸਰਕਾਰ ਦੇ ਸਖ਼ਤ ਨਿਰਦੇਸ਼ | OneIndia Punjabi

2022-09-09 7

ਪਠਾਨਕੋਟ ਦੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਵੱਲੋਂ ਹਿਮਾਚਲ ਅਤੇ ਜੰਮੂ-ਕਸ਼ਮੀਰ ਤੋਂ ਬਿਨਾਂ ਦਸਤਾਵੇਜ਼ਾਂ ਤੋਂ ਰੇਤ-ਬਜਰੀ ਲੈ ਕੇ ਆਉਣ ਵਾਲੇ ਟਰੱਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।ਉਨ੍ਹਾਂ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਗੈਰ-ਕਾਨੂੰਨੀ ਢੰਗ ਨਾਲ ਰੇਤਾ ਬਜਰੀ ਦੀ ਢੋਆ-ਢੁਆਈ ਕਰਨ ਵਾਲੇ ਟਰੱਕਾਂ ਦੀ ਚੈਕਿੰਗ ਕੀਤੀ। ਜ਼ਿਲ੍ਹਾ ਪੁਲੀਸ ਨੇ ਉਨ੍ਹਾਂ ਟਰੱਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ,ਜਿਹਨਾਂ ਕੋਲ ਗੱਡੀ ਅਤੇ ਰੇਤਾ ਸੰਬੰਧੀ ਕੋਈ ਦਸਤਾਵੇਜ਼ ਨਹੀਂ ਸਨ।