AAP ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਵਚਨਬੱਧ : Harpal Singh Cheema | OneIndia Punjabi

2022-09-10 0

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਰਕਾਰ ਦੀ ਪਿੱਠ ਥਾਪੜੀ ਏ। ਚੀਮਾ ਮੁਤਾਬਕ ਪਿਛਲੇ ਪੰਜਾਂ ਮਹੀਨਿਆਂ ਦੌਰਾਨ ਪੰਜਾਬ ਦੇ ਕਰੀਬ 18000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਨੇ। ਤੇ ਜਲਦ ਹੀ ਹੋਰ ਨੌਜਵਾਨਾਂ ਨੂੰ ਵੀ ਸਰਕਾਰੀ ਨੌਕਰੀਆਂ ਦਿਤੀਆਂ ਜਾਨਗੀਆਂ। ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਵਚਨਬੱਧ ਏ ।