Sidhu Moosewala ਮਾਮਲੇ 'ਚ 6ਵਾਂ ਸ਼ੂਟਰ Deepak Mundi ਗ੍ਰਿਫਤਾਰ | OneIndia Punjabi

2022-09-10 1

ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਲੋੜੀਂਦੇ ਭਗੌੜੇ ਸ਼ੂਟਰ ਦੀਪਕ ਮੁੰਡੀ ਨੂੰ 2 ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਏ। ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਜਿੰਦਰ ਨੂੰ ਅੱਜ AGTF ਟੀਮ ਨੇ ਪੱਛਮੀ ਬੰਗਾਲ-ਨੇਪਾਲ ਸਰਹੱਦ 'ਤੇ ਖੁਫੀਆ ਕਾਰਵਾਈ ਕਰਦਿਆਂ ਗ੍ਰਿਫਤਾਰ ਕੀਤਾ ਹੈ।