Punjab ਜਲਦੀ ਹੀ ਖੇਡਾਂ 'ਚ ਹੋਵੇਗਾ No.1 Bhagwant ਸਰਕਾਰ ਖੇਡਾਂ ਪ੍ਰਤੀ ਪੂਰੀ ਲਗਨ ਨਾਲ ਕੰਮ ਕਰ ਰਹੀ ਹੈ:Meet Hayer

2022-09-12 0

ਡੇਰਾ ਬਸੀ 'ਚ ਹੋ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਮੋਕੇ ਅੱਜ ਖੇਡ ਮੰਤਰੀ ਮੀਤ ਹੇਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਖੇਡਾਂ ਪ੍ਰਤੀ ਪੂਰੀ ਲਗਨ ਨਾਲ ਕੰਮ ਕਰ ਰਹੀ ਹੈ। ਬੱਚਿਆਂ ਨੂੰ ਖੇਡਾਂ ਦੇ ਲਈ ਪ੍ਰੇਰਿਤ ਕਰਨ ਲਈ ਹੀ ਇਹਨਾਂ ਖੇਡ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹਦੇ ਨਾਲ ਪੰਜਾਬ ਦੀ ਜਵਾਨੀ ਨਸ਼ਿਆਂ ਤੋਂ ਦੂਰ ਰਹੇਗੀ ਅਤੇ ਪੰਜਾਬ ਪੂਰੀ ਦੁਨੀਆਂ ਵਿੱਚ , ਇੱਕ ਵਾਰ ਫੇਰ ਤੋਂ ਖੇਡਾਂ 'ਚ ਸਭ ਤੋਂ ਵੱਧ ਮੈਡਲ ਜਿੱਤਣ ਵਾਲਾ ,ਭਾਰਤ ਦਾ ਪਹਿਲਾ ਨੰਬਰ ਦਾ ਸੂਬਾ ਬਣੇਗਾ। ਪੰਜਾਬ ਸਰਕਾਰ ਨਵੀਂ ਖੇਡ ਨੀਤੀ ਬਣਾਉਣ 'ਤੇ ਵੀ ਕੰਮ ਕਰ ਰਹੀ ਹੈ।

Videos similaires