ਕਬੂਤਰਬਾਜ਼ੀ ਮਾਮਲੇ 'ਚ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸੇ ਸਾਲ 14 ਜੁਲਾਈ ਨੂੰ ਕੋਰਟ ਨੇ ਦਲੇਰ ਮਹਿੰਦੀ ਨੂੰ 2 ਸਾਲ ਕੈਦ ਦੀ ਸਜ਼ਾ ਦਿੱਤੀ ਸੀ । 19 ਸਾਲ ਪੁਰਾਣੇ ਇਸ ਕਬੂਤਰਬਾਜ਼ੀ ਮਾਮਲੇ ਵਿੱਚ ਹਾਈਕੋਰਟ ਨੇ ਗਾਇਕ ਦਲੇਰ ਮਹਿੰਦੀ ਦੀ ਸਜ਼ਾ ਮੁਅਤਲ ਕਰਨ ਦੀ ਅਰਜ਼ੀ ਮਨਜੂਰ ਕਰ ਲਈ ਹੈ। #PunjabiSinger #DalerMehndi #HighCourt