Lovely University ਦੇ ਹੋਸਟਲ 'ਚ ਕੇਰਲ ਦੇ ਇੱਕ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਭਾਰੀ ਹੰਗਾਮਾ | OneIndia Punjabi

2022-09-21 0

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਸਕੈਂਡਲ ਵਿਵਾਦ ਹਾਲੇ ਸ਼ਾਂਤ ਨਹੀਂ ਹੋਇਆ ਕਿ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਵੀ ਹੰਗਾਮਾ ਹੋ ਗਿਆ। ਯੂਨੀਵਰਸਿਟੀ ਦੇ ਹੋਸਟਲ 'ਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਕੇਰਲ ਦੇ ਵਿਦਿਆਰਥੀ ਐਜਿਨ ਐਸ ਦਿਲੀਪ ਕੁਮਾਰ ਦੇ ਕਮਰੇ ਵਿੱਚੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ।ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਦੇ ਨਾਰਾਜ਼ ਵਿਦਿਆਰਥੀ ਹੋਸਟਲ ਤੋਂ ਬਾਹਰ ਆ ਗਏ ਅਤੇ ਰਾਤ ਭਰ ਹੰਗਾਮਾ ਕੀਤਾ। #LPU #LovelyProfessionalUniversity #ChandigarhUniversity