ਲੋਕ ਸਭਾ ਚੋਣਾਂ ਤੋਂ ਪਹਿਲਾ Bhagwant Mann, BJP 'ਚ ਸ਼ਾਮਿਲ ਹੋ ਜਾਵੇਗਾ : Partap Singh Bajwa

2022-09-22 0

AAP ਸਰਕਾਰ ਨੂੰ ਵਿਧਾਨ ਸਭਾ ‘ਚ ਵਿਸ਼ਵਾਸ ਮਤ ਪੇਸ਼ ਕਰਨ ਤੋਂ ਰੋਕੇ ਜਾਣ ਮਗਰੋਂ ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਰੋਸ ਮਾਰਚ ਕੱਢਿਆ ਗਿਆ ਉੱਥੇ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੁਲਦੀਪ ਧਾਲੀਵਾਲ, ਅਮਨ ਅਰੋੜਾ, ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਉਹਨਾਂ ਆਖਿਆ ਲੋਕ ਸਭਾ ਚੋਣਾਂ ਤੋਂ ਪਹਿਲਾ ਭਗਵੰਤ ਮਾਨ ਭਾਜਪਾ 'ਚ ਸ਼ਾਮਿਲ ਹੋ ਜਾਵੇਗਾ। #PartapSinghBajwa #BhagwantMann #PunjabCongress

Videos similaires