ਵਿਸ਼ੇਸ਼ ਸੈਸ਼ਨ ਰੱਦ ਕਰਨ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਰਾਜਪਾਲ ਵਿਚਾਲੇ ਸਿਆਸੀ ਜੰਗ ਸ਼ੁਰੂ ਹੋ ਗਈ ਹੈ।ਪੈਦਲ ਮਾਰਚ ਦੌਰਾਨ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੇ ਰਾਜਪਾਲ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਕਿਉਂਕਿ ਬਹੁਤ ਜਲਦ ਪ੍ਰਤਾਪ ਸਿੰਘ ਬਾਜਵਾ ਅਤੇ ਸਾਰਾ ਬਾਦਲ ਪਰਿਵਾਰ ਭਾਜਪਾ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। #KuldipDhaliwal #PartapBajwa #AAPPunjab